2 Chronicles 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਆਸਾ ਨੇ ਉਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਭਲਾ ਠੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ