2 Chronicles 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸ ਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ