2 Chronicles 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇਸ ਲਈ ਉਸ ਦੇ ਰਾਜ ਵਿੱਚ ਦੇਸ ਵਿੱਚ ਚਾਰੋਂ ਪਾਸੇ ਸ਼ਾਂਤੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਯਹੋਵਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਅਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।