2 Chronicles 15:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾ ਅਤੇ ਉਹ ਲੋਕ ਯਰੂਸ਼ਲਮ ਵਿੱਚ ਆਸਾ ਦੇ ਰਾਜ ਦੇ 15ਵਰ੍ਹੇ ਦੇ ਤੀਜੇ ਮਹੀਨੇ ਵਿੱਚ ਇਕੱਠੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਵਰਹੇ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ