2 Chronicles 15:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਉਨ੍ਹਾਂ ਨੇ 700 ਬਲਦ ਅਤੇ 7,000 ਭੇਡਾਂ-ਬੱਕਰੀਆਂ ਯਹੋਵਾਹ ਦੇ ਅੱਗੇ ਚੜ੍ਹਾਈਆਂ। ਆਸਾ ਅਤੇ ਉਸਦੀ ਸੈਨਾ ਨੇ ਉਹ ਸਾਰੀ ਚੜ੍ਹਤ ਤੇ ਹੋਰ ਕੀਮਤੀ ਸਾਮਾਨ ਆਪਣਾ ਦੁਸ਼ਮਣਾਂ ਤੋਂ ਲੈ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਓਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ