2 Chronicles 15:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਭਾਲਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ