2 Chronicles 15:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ਸੇਵਾ ਤੋਂ ਇਨਕਾਰੀ ਹੋਵੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ ਵੱਡਾ, ਕੀ ਮਨੁੱਖ ਕੀ ਤੀਵੀਂ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ