2 Chronicles 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਸਾ ਅਤੇ ਉਸ ਦੇ ਲੋਕਾਂ ਨੇ ਯਹੋਵਾਹ ਅੱਗੇ ਸੌਂਹ ਚੁੱਕੀ ਅਤੇ ਉਹ ਜ਼ੋਰ ਦੀ ਉੱਚੀ ਆਵਾਜ਼ ਵਿੱਚ ਨਰਸਿੰਗਿਆਂ ਅਤੇ ਤੁਰ੍ਹੀਆਂ ਨਾਲ ਲਲਕਾਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸੁੰਗਧ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।