2 Chronicles 15:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਵਿੱਚੋਂ ਉਚਿਆਂ ਥਾਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਸੰਪੂਰਨ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।