2 Chronicles 15:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਅੰਦਰ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ