2 Chronicles 15:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਥਾ ਤੋਂ ਬਿਨਾ ਜੀਵੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨਾ ਸੱਚੇ ਪਰਮੇਸ਼ੁਰ ਅਤੇ ਬਿਨਾ ਸਿਖਾਉਣ ਵਾਲੇ ਜਾਜਕ ਅਤੇ ਬਿਨਾ ਬਿਵਸਥਾ ਦੇ ਰਹੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ