2 Chronicles 15:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਹ ਆਪਣੇ ਦੁੱਖ ਦੀ ਘੜੀ ਵਿੱਚ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵੱਲ ਮੁੜੇ ਤੇ ਉਸ ਦੇ ਚਾਹਵਾਨ ਹੋਏ ਉਨ੍ਹਾਂ ਨੇ ਉਸ ਨੂੰ ਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਓਹ ਆਪਣੇ ਦੁਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਓਹਨਾਂ ਨੂੰ ਲੱਭ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ