2 Chronicles 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰੱਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸੱਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁੱਝ ਸੁਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ