2 Chronicles 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਕੌਮ ਦੂਸਰੀ ਕੌਮ ਦੇ ਖਿਲਾਫ ਸੀ, ਅਤੇ ਹਰ ਨਗਰ ਦੂਸਰੇ ਨਗਰਾਂ ਦੇ ਖਿਲਾਫ ਯੁੱਧ ਕਰ ਰਿਹਾ ਸੀ। ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਕਸ਼ਟ ਦੇ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁਖ ਨਾਲ ਤੰਗ ਕਰ ਛੱਡਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ