2 Chronicles 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਆਸਾ, ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ! ਤੁਸੀਂ ਤਕੜੇ ਹੋਵੋ। ਹਿੰਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!