2 Chronicles 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਆਸਾ ਨੇ ਇਨ੍ਹਾਂ ਗੱਲਾਂ ਬਾਰੇ ਅਤੇ ਉਦੇਦ ਨਬੀ ਦੇ ਬਚਨਾਂ ਬਾਰੇ ਸੁਣਿਆ, ਉਸ ਨੂੰ ਉਤਸਾਹ ਮਿਲਿਆ, ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਲਾਕਿਆ ਵਿੱਚੋਂ ਅਤੇ ਉਨ੍ਹਾਂ ਸਾਰੇ ਨਗਰਾਂ ਵਿੱਚੋਂ ਜਿਨ੍ਹਾਂ ਉੱਤੇ ਉਸ ਨੇ ਅਫ਼ਰਾਈਮ ਦੇ ਪਹਾੜੀ ਇਲਾਕਿਆ ਵਿੱਚੋਂ ਕਬਜਾ ਕੀਤਾ ਸੀ, ਸਾਰੇ ਘਿਰਣਾ ਯੋਗ ਬੁੱਤਾਂ ਨੂੰ ਹਟਾਇਆ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਫ਼ੇਰ ਤੋਂ ਮੁਰੰਮਤ ਕੀਤੀ, ਜੋ ਯਹੋਵਾਹ ਦੇ ਵਰਾਂਡੇ ਦੇ ਸਾਹਮਣੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖਬਰ ਸੁਣੀ ਤਾਂ ਉਸ ਨੇ ਹੌਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਓੜ੍ਹੀ ਦੇ ਸਾਹਮਣੇ ਸੀ ਫੇਰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ