2 Chronicles 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾ ਦੇ ਰਾਜ ਦੇ 36 ਵਰ੍ਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਕਿਲਾ ਬਣਾਇਆ। ਬਆਸ਼ਾ ਨੇ ਰਾਮਾਹ ਸ਼ਹਿਰ ਨੂੰ ਕਿਲਾ ਇਸ ਲਈ ਬਣਾਇਆ ਤਾਂ ਜੋ ਲੋਕ ਯਹੂਦਾਹ ਪਾਤਸ਼ਾਹ ਜੋ ਯਹੂਦਾਹ ਦਾ ਸੀ ਕੋਲ ਨਾ ਆ ਜਾ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਆਸਾ ਦੇ ਰਾਜ ਦੇ ਛੱਤੀਵੇਂ ਵਰਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ