2 Chronicles 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਆਪਣੇ ਰਾਜ ਦੇ 41ਵਰ੍ਹੇ ਮਰ ਗਿਆ ਅਤੇ ਆਪਣੇ ਪੁਰਖਿਆਂ ਵਿੱਚ ਜਾ ਮਿਲਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਸਾ ਆਪਣੇ ਪਿਤ੍ਰਾਂ ਦੇ ਨਾਲ ਸੌਂ ਗਿਆ। ਉਹ ਇੱਕਤਾਲੀ ਵਰਹੇ ਰਾਜ ਕਰ ਕੇ ਮੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ