2 Chronicles 16:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਨੇ ਯਹੋਵਾਹ ਦੇ ਮੰਦਰ ਅਤੇ ਸ਼ਾਹੀ ਮਹਿਲ ਵਿੱਚੋਂ ਉਨ੍ਹਾਂ ਖਜ਼ਾਨਿਆਂ ਚੋ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਬਾਦਸ਼ਾਹ ਬਨ-ਹਦਦ ਕੋਲ ਜੋ ਕਿ ਦੰਮਿਸਕ ਵਿੱਚ ਸੀ ਇਹ ਆਖ ਕੇ ਭੇਜਿਆ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ