2 Chronicles 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਨੇਮ ਜੋ ਤੇਰੇ ਤੇ ਮੇਰੇ ਦਰਮਿਆਨ ਹੈ ਅਤੇ ਮੇਰੇ ਅਤੇ ਤੇਰੇ ਪਿਤਾ ਦੇ ਦਰਮਿਆਨ ਸੀ, ਵੇਖ, ਉਸ ਅਨੁਸਾਰ ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਤੂੰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਆਪਣਾ ਨੇਮ ਤੋੜ ਤਾਂ ਜੋ ਉਹ ਮੈਨੂੰ ਤੰਗ ਕਰਨਾ ਛੱਡੇ ਤੇ ਮੈਨੂੰ ਇੱਕਲਿਆਂ ਜਿਉੱਣ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਤੇ ਸੋਨਾ ਘੱਲਦਾ ਹਾਂ ਭਈ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਦੀ ਮੁੜ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ