2 Chronicles 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨ-ਹਦਦ ਨੇ ਆਸਾ ਦੀ ਗੱਲ ਮੰਨ ਲਈ ਅਤੇ ਉਸ ਨੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ। ਉਨ੍ਹਾਂ ਨੇ ਈਯੋਨ, ਦਾਨ, ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਵਿੱਚ ਦੇ ਸਾਰੇ ਭੰਡਾਰਾਂ ਜਿੱਥੇ ਖਜ਼ਾਨੇ ਇੱਕਤਰ ਹੁੰਦੇ ਸਨ ਨੂੰ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜ਼ਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਘੱਲਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ