2 Chronicles 16:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਆਸ਼ਾ ਨੂੰ ਇਸਰਾਏਲ ਦੇ ਸ਼ਹਿਰਾਂ ਉੱਪਰ ਹਮਲੇ ਦੀ ਖਬਰ ਮਿਲੀ ਤਾਂ ਉਸ ਨੇ ਰਾਮਾਹ ਵਿੱਚ ਕਿਲਾ ਬਨਾਉਣਾ ਛੱਡ ਕੇ ਆਪਣਾ ਕੰਮ ਉੱਥੇ ਹੀ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਆਸ਼ਾ ਨੇ ਏਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ