2 Chronicles 16:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦੀਆਂ ਨੂੰ ਸੱਦਿਆ ਅਤੇ ਉਹ ਰਾਮਾਹ ਸ਼ਹਿਰ ਵਿੱਚ ਗਏ ਤੇ ਬਆਸ਼ਾ ਉੱਥੇ ਕਿਲਾ ਬਨਾਉਣ ਲਈ ਜੋ ਲੱਕੜ ਅਤੇ ਪੱਥਰ ਦੀ ਵਰਤੋਂ ਕਰ ਰਿਹਾ ਸੀ, ਉਹ ਸਭ ਚੁੱਕ ਲਿਆਏ। ਆਸਾ ਅਤੇ ਯਹੂਦਾਹ ਦੇ ਲੋਕਾਂ ਨੇ ਉਸ ਲੱਕੜ ਅਤੇ ਪੱਥਰ ਨਾਲ ਗ਼ਬਾ ਅਤੇ ਮਿਸਫ਼ਾਹ ਸ਼ਹਿਰ ਨੂੰ ਪੱਕਿਆ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਓਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਫਾਹ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਪਾਹ ਨੂੰ ਬਣਾਇਆ।