2 Chronicles 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਹਨਾਨੀ ਨਬੀ ਆਸਾ ਕੋਲ ਆਇਆ ਅਤੇ ਉਸ ਨੂੰ ਆਖਿਆ, “ਆਸਾ, ਤੂੰ ਅਰਾਮ ਦੇ ਪਾਤਸ਼ਾਹ ਉੱਪਰ ਨਿਰਭਰ ਹੋਇਆ ਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਰਭਰ ਨਹੀਂ ਹੋਇਆ, ਇਸੇ ਕਾਰਣ ਅਰਾਮ ਦੀ ਸੈਨਾ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆਕੇ ਆਖਣ ਲੱਗਾ, ਤੈਂ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਏਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ