2 Chronicles 16:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੂਸ਼ੀਆਂ ਅਤੇ ਲੂਬੀਆਂ ਦੀ ਵੀ ਬੜੀ ਤਕੜੀ ਫ਼ੌਜ ਸੀ। ਉਨ੍ਹਾਂ ਕੋਲ ਕਈ ਰੱਥ ਅਤੇ ਰਥਵਾਨ ਸਨ। ਪਰ ਆਸਾ, ਤੂੰ ਯਹੋਵਾਹ ਉੱਪਰ ਭਰੋਸਾ ਰੱਖਿਆ ਕਿ ਉਹ ਭਾਰੀ ਫ਼ੌਜ ਨੂੰ ਹਾਰ ਦੇਵੇ ਸੋ ਯਹੋਵਾਹ ਨੇ ਉਨ੍ਹਾਂ ਨੂੰ ਤੇਰੇ ਹੱਥ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਅਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਏਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ