2 Chronicles 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਵਿੱਚ ਆਸਾ ਦੀ ਥਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਹੂਦਾਹ ਨੂੰ ਪੱਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਪੁੱਤ੍ਰ ਯਹੋਸ਼ਾਫਾਟ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਵਾਨ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ