2 Chronicles 17:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਫ਼ਲਿਸਤੀ ਲੋਕ ਯਹੋਸ਼ਾਫ਼ਾਟ ਲਈ ਤੋਹਫ਼ੇ ਲਿਆਏ ਤੇ ਉਸਦੀ ਤਾਕਤ ਨੂੰ ਜਾਣਦੇ ਹੋਏ ਸਗੋਂ ਉਹ ਉਸ ਲਈ ਚਾਂਦੀ ਦੇ ਤੋਹਫ਼ੇ ਲੈ ਕੇ ਆਏ। ਅਰਬ ਦੇ ਲੋਕ ਉਸ ਕੋਲ ਨਜ਼ਰਾਨੇ ਵਿੱਚ ਇੱਜੜ ਲਿਆਏ ਜਿਸ ਵਿੱਚ 7,700 ਭੇਡਾਂ ਅਤੇ 7,700 ਬੱਕਰੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਫਲਿਸਤੀ ਯਹੋਸ਼ਾਫ਼ਾਟ ਦੇ ਕੋਲ ਨਜ਼ਰਾਨੇ ਅਤੇ ਖਰਾਜ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਢੇ ਅਰ ਸੱਤ ਹਜ਼ਾਰ ਸੱਤ ਸੌ ਬੱਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ