2 Chronicles 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਯਹੋਸ਼ਾਫ਼ਾਟ ਦਿਨੋ-ਦਿਨ ਸ਼ਕਤੀਸ਼ਾਲੀ ਹੁੰਦਾ ਗਿਆ ਤੇ ਉਸ ਨੇ ਯਹੂਦਾਹ ਦੇਸ ਵਿੱਚ ਗੜ੍ਹ ਅਤੇ ਗੋਦਾਮ ਬਣਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਸ਼ਾਫ਼ਾਟ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਦੇ ਸ਼ਹਿਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ