2 Chronicles 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000 ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਅਨੁਸਾਰ ਏਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਏਹ ਸਨ, -ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸ਼ੂਰ ਬੀਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ