2 Chronicles 17:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਜੇ ਦਰਜੇ ਤੇ ਯਹੋਹਾਨਾਨ 2,80,000 ਸਿਪਾਹੀਆਂ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ