2 Chronicles 17:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ ਜੋ ਕਿ ਜ਼ਿਕਰੀ ਦਾ ਪੁੱਤਰ ਸੀ, ਉਸ ਹੇਠ 2,00,000 ਸਿਪਾਹੀ ਸਨ ਅਤੇ ਉਹ ਆਪਣੇ ਆਪ ਨੂੰ ਯਹੋਵਾਹ ਨੂੰ ਅਰਪਿਤ ਕਰਕੇ ਬੜਾ ਖੁਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤ੍ਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ