2 Chronicles 17:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ। ਉਸ ਨੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਕਬਜ਼ੇ ’ਚ ਕੀਤੇ ਸਨ ਉੱਥੇ ਗੜ੍ਹ ਬਣਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜ਼ਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ