2 Chronicles 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸ ਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ ’ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਜੋ ਉਸ ਦੇ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ