2 Chronicles 17:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੋਂ ਉਹ ਆਪਣੇ ਪਿਤਾ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ। ਅਤੇ ਉਸ ਦੇ ਹੁਕਮਾਂ ਉੱਪਰ ਚਲਦਾ ਰਿਹਾ ਅਤੇ ਉਸ ਨੇ ਇਸਰਾਏਲ ਵਰਗੇ ਕੰਮ ਨਾ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹਕੁਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ