2 Chronicles 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਪ੍ਰਸੰਨਤਾ ਨਾਲ ਪਰਮੇਸ਼ੁਰ ਦੇ ਰਾਹਾਂ ਤੇ ਚੱਲਿਆ ਅਤੇ ਇਸ ਵਿੱਚ ਗਰਵ ਮਹਿਸੂਸ ਕੀਤਾ। ਉਸ ਨੇ ਦੇਸ ਵਿੱਚੋਂ ਉਚਿਆਂ ਥਾਵਾਂ ਅਤੇ ਅਸ਼ੇਰਾਹ ਦੇ ਥੰਮਾਂ ਨੂੰ ਬਾਹਰ ਕੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਅਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ