2 Chronicles 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਆਗੂਆਂ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ ਇਉਂ ਉਸ ਨੇ ਆਪਣੇ ਰਾਜ ਦੇ ਤੀਜੇ ਵਰ੍ਹੇ ਕੀਤਾ। ਉਹ ਆਗੂ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਰਾਜ ਦੇ ਤੀਜੇ ਵਰਹੇ ਨੇ ਉਸ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ