2 Chronicles 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਆਗੂਆਂ ਦੇ ਨਾਲ਼ ਲੇਵੀਆਂ ਨੂੰ ਵੀ ਭੇਜਿਆ ਜਿਹੜੇ ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ ਅਤੇ ਟੋਬ-ਅਦੋਨੀਯਾਹ ਸਨ। ਇਨ੍ਹਾਂ ਦੇ ਨਾਲ ਉਸ ਨੇ ਅਲੀਸ਼ਾਮਾ ਅਤੇ ਯਹੋਰਾਮ ਜਾਜਕਾਂ ਨੂੰ ਵੀ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਏਹ ਲੇਵੀ ਸਨ, - ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ, ਅਰ ਟੋਬ-ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਰ ਯਹੋਰਾਮ ਜਾਜਕ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ