2 Chronicles 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਗੂਆਂ, ਲੇਵੀਆਂ ਅਤੇ ਜਾਜਕਾਂ ਨੇ ਯਹੂਦਾਹ ਵਿੱਚ ਉਨ੍ਹਾਂ ਲੋਕਾਂ ਨੂੰ ਸਿੱਖਿਆ ਦਿੱਤੀ। ਪਰਮੇਸ਼ੁਰ ਦੇ ਨਿਆਂ ਦੀ ਪੋਥੀ ਉਨ੍ਹਾਂ ਦੇ ਕੋਲ ਹੁੰਦੀ ਤੇ ਇਉਂ ਯਹੂਦਾਹ ਦੇ ਨਗਰ-ਨਗਰ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਸਿੱਖਿਆ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਓਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।