2 Chronicles 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਕੋਲ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਇਉਂ ਅਹਾਬ ਨਾਲ ਰਿਸ਼ਤਾ ਗੰਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ਾਫ਼ਾਟ ਦਾ ਧਨ ਅਤੇ ਇੱਜਤ ਬਹੁਤ ਸੀ ਅਤੇ ਉਹ ਨੇ ਅਹਾਬ ਦੇ ਨਾਲ ਰਿਸ਼ਤਾ ਗੰਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ਾਫ਼ਾਤ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ