2 Chronicles 18:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਕਿਹਾ, “ਯਹੋਵਾਹ ਆਖਦਾ ਹੈ, ‘ਤੂੰ ਇਨ੍ਹਾਂ ਲੋਹੇ ਦੇ ਸਿੰਗਾਂ ਨੂੰ ਅਰਾਮੀਆਂ ਨੂੰ ਮੌਤ ਦੇ ਘਾਟ ਉਤਾਰਨ ਲਈ ਵਰਤ ਸੱਕਦੇ ਹੋ।’”
Punjabi Bible 2016 - ਪਵਿੱਤਰ ਬਾਈਬਲ O.V.
ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਙ ਬਣਾਏ ਅਰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੀਕ ਓਹ ਮੁਕ ਨਾ ਜਾਣ ਧਸੀ ਜਾਓਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ!