2 Chronicles 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਨਬੀਆਂ ਨੇ ਇੱਕੋ ਜਿਹੀ ਹੀ ਗੱਲ ਆਖੀ। ਉਨ੍ਹਾਂ ਕਿਹਾ, “ਰਾਮੋਥ-ਗਿਲਆਦ ਦੇ ਸ਼ਹਿਰ ਜਾਵੋ ਅਤੇ ਤੁਹਾਨੂੰ ਉੱਥੇ ਜਿੱਤ ਪ੍ਰਾਪਤ ਹੋਵੇਗੀ। ਕਿਉਂ ਕਿ ਯਹੋਵਾਹ ਅਰਾਮੀ ਲੋਕਾਂ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ-ਗਿਲਆਦ ਉੱਤੇ ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।