2 Chronicles 18:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹਲਕਾਰਾ ਜਿਹੜਾ ਮੀਕਾਯਾਹ ਨੂੰ ਸੱਦਣ ਗਿਆ ਸੀ, ਉਸ ਨੂੰ ਬੋਲਿਆ, “ਮੀਕਾਯਾਹ, ਸੁਣ, ਸਾਰੇ ਨਬੀ ਇੱਕ ਮੂੰਹ ਹੋਕੇ ਪਾਤਸ਼ਾਹ ਲਈ ਭਲਾਈ ਦੀਆਂ ਗੱਲਾਂ ਦੱਸਦੇ ਹਨ। ਉਹ ਆਖ ਰਹੇ ਹਨ ਕਿ ਪਾਤਸ਼ਾਹ ਨੂੰ ਜਿੱਤ ਪ੍ਰਾਪਤ ਹੋਵੇਗੀ ਤਾਂ ਤੂੰ ਵੀ ਅਜਿਹੀ ਗੱਲ ਹੀ ਕਰੀਂ। ਤੂੰ ਵੀ ਭਲਾਈ ਦੀ ਗੱਲ ਹੀ ਕਰੀਂ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ।