2 Chronicles 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੀਕਾਯਾਹ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੀ ਕੁਝ ਬੋਲਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਮੀਕਾਯਾਹ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ