2 Chronicles 18:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੀਕਾਯਾਹ ਪਾਤਸ਼ਾਹ ਕੋਲ ਆਇਆ। ਪਾਤਸ਼ਾਹ ਨੇ ਉਸ ਨੂੰ ਕਿਹਾ, “ਮੀਕਾਯਾਹ ਸਾਨੂੰ ਰਾਮੋਥ-ਗਿਲਆਦ ਵਿੱਚ ਲੜਾਈ ਕਰਨ ਜਾਣਾ ਚਾਹੀਦਾ ਹੈ ਜਾਂ ਨਹੀਂ?” ਮੀਕਾਯਾਹ ਨੇ ਜਵਾਬ ਦਿੱਤਾ, “ਜਾਓ ਅਤੇ ਜਾ ਕੇ ਹਮਲਾ ਕਰੋ, ਤੁਸੀਂ ਜਿੱਤੋਂਗੇ ਅਤੇ ਉਨ੍ਹਾਂ ਨੂੰ ਹਾਰ ਪ੍ਰਾਪਤ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਅਤੇ ਓਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ