2 Chronicles 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ-ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਏਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ