2 Chronicles 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਸਾਲਾਂ ਬਾਅਦ ਯਹੋਸ਼ਾਫ਼ਾਟ ਅਹਾਬ ਕੋਲ ਸਾਮਰਿਯਾ ਨੂੰ ਗਿਆ ਤੇ ਅਹਾਬ ਨੇ ਉਸ ਲਈ ਤੇ ਉਸ ਦੇ ਸਾਥੀਆਂ ਲਈ ਬਹੁਤ ਸਾਰੀਆਂ ਭੇਡਾਂ ਅਤੇ ਗਊਆਂ ਦੀ ਬਲੀ ਦਿੱਤੀ। ਅਹਾਬ ਨੇ ਯਹੋਸ਼ਾਫ਼ਾਟ ਨੂੰ ਰਾਮੋਥ ਗਿਲਆਦ ਤੇ ਹਮਲਾ ਕਰਨ ਲਈ ਪਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁਝ ਵਰਿਹਾਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪ੍ਰੇਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪਰੇਰਿਆ