2 Chronicles 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਆਤਮੇ ਨੇ ਜਵਾਬ ਦਿੱਤਾ, ‘ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵੱਸ ਜਾਵਾਂਗਾ।’ ਤਾਂ ਯਹੋਵਾਹ ਨੇ ਆਖਿਆ, ‘ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾਹ ਅਤੇ ਜਾ ਕੇ ਆਪਣਾ ਕਾਰਜ ਕਰ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਗਾ। ਜਾਹ ਐਉਂ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ।