2 Chronicles 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ!