2 Chronicles 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਿਦਕੀਯਾਹ ਮੀਕਾਯਾਹ ਦੇ ਕੋਲ ਗਿਆ ਅਤੇ ਉਸ ਦੇ ਮੂੰਹ ਤੇ ਮਾਰਿਆ। ਸਿਦਕੀਯਾਹ ਦਾ ਪਿਤਾ ਕਨਾਨਾਹ ਸੀ। ਸਿਦਕੀਯਾਹ ਨੇ ਕਿਹਾ, “ਯਹੋਵਾਹ ਦਾ ਆਤਮਾ ਕਿਸ ਰਸਤੇ ਮੀਕਾਯਾਹ, ਮੇਰੇ ਕੋਲੋਂ ਦੀ ਲੰਘ ਕੇ ਤੇਰੇ ਕੋਲ ਆਇਆ ਤੇ ਤੈਨੂੰ ਬੋਲਿਆ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਨਾਨਾਹ ਦੇ ਪੁੱਤ੍ਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਨੂੰ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀਂ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?