2 Chronicles 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੀਕਾਯਾਹ ਨੇ ਆਖਿਆ, “ਸਿਦਕੀਯਾਹ ਉਸ ਦਿਨ, ਜਦੋਂ ਤੂੰ ਅੰਦਰਲੇ ਕਮਰੇ ਵਿੱਚ ਲੁਕਣ ਲਈ ਵੜੇਂਗਾ ਤਦ ਤੂੰ ਜਾਣ ਜਾਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ!